top of page

ਰਾਜਾ ਵੜਿੰਗ ਲੜਨਗੇ ਲੁਧਿਆਣਾ ਤੋਂ ਲੋਕ ਸਭਾ ਚੋਣਾਂ, ਕਾਂਗਰਸ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਣ

Updated: May 3

29 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਪੰਜਾਬ ਅੰਦਰ ਚਾਰ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਣ ਕਰ ਦਿੱਤਾ ਗਿਆ। ਜਿਸ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਲ ਐਲਾਣਿਆ ਗਿਆ ਹੈ। ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।


ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ

bottom of page